Thursday, 6 February 2014

ਆਸ

February 06, 2014 Posted by Knowledge Bite , No comments
'ਜੀਵੇ ਆਸਾ, ਮਰੇ ਨਿਰਾਸਾ' ਦੀ ਕਹਾਵਤ ਤੋਂ ਪਤਾ ਚਲਦਾ ਹੈ ਕਿ ਜੀਵਨ ਆਸ ਦੇ ਸਹਾਰੇ ਹੀ ਚਲਦਾ ਹੈ। ਆਸ ਦਾ ਅਰਥ ਹੈ-'ਭਵਿਖ ਲਈ ਆਸ਼ਾਵਾਦੀ ਰਹਿਣਾ' ਭਵਿੱਖ ਵਿਚ ਜੋ ਸਮਾਂ ਆਉਣਾ ਹੈ, ਉਸ ਨੂੰ ਸਫਲਤਾ, ਖੁਸ਼ਹਾਲੀ ਤੇ ਉੱਨਤੀ ਦਾ ਚਿੰਨ੍ਹ ਸਵੀਕਾਰ ਕਰਨਾ ਹੀ ਆਸ ਹੈ। ਇਸ ਮਨੁੱਖ ਨੂੰ ਕਿਰਿਆਸ਼ੀਲ ਤੇ ਚੜ੍ਹਦੀ ਕਲਾ ਵਿਚ ਰੱਖਦੀ ਹੈ। ਅਸਲ ਵਿਚ ਇਹ ਜਿਉਂਦੇ ਹੋਣ ਦੀ ਨਿਗਰਾਨੀ ਹੈ। ਕਿਹਾ ਜਾਂਦਾ ਹੈ 'ਜਦ ਤਕ ਆਸ ਤਦ ਤਕ ਆਸ।' ਜਿਊਂਦਾ ਮਨੁੱਖ ਹਮੇਸ਼ਾ ਆਪਣੇ ਭਵਿੱਖ ਸੰਬੰਧੀ ਆਸ਼ਾਵਾਦੀ ਰਹਿੱਦਾ ਹੈ ਤੇ ਇਹ ਵੀ ਉਸ ਦੇ...

Tuesday, 4 February 2014

ਮਿੱਤਰਤਾ

February 04, 2014 Posted by Knowledge Bite , , No comments
ਮਨੁੱਖ ਇਕ ਸਮਾਜਿਕ ਜੀਵ ਹੈ। ਉਹ ਇਕੱਲਾ ਨਹੀਂ ਰਹਿ ਸਕਦਾ। ਉਸ ਦਾ ਜੀਵਨ ਦੂਜਿਆਂ ਉੱਪਰ ਨਿਰਭਰ ਕਰਦਾ ਹੈ, ਇਸ ਕਰਕੇ ਉਹ ਜਿੰਦਗੀ ਵਿਚ ਕੁੱਝ ਸੱਜਣਾਂ ਮਿੱਤਰਾਂ ਦੀ ਲੋੜ ਅਨੁਭਵ ਕਰਦਾ ਹੈ, ਜਿਨ੍ਹਾਂ ਨਾਲ ਉਹ ਆਪਣੇ ਦੁੱਖ-ਸੁੱਖ ਵੰਡ ਸਕੇ। ਜਦੋਂ ਅਸੀਂ ਮਿੱਤਰ ਨਾਲ ਖੂਸ਼ੀ ਵੰਡਦੇ ਹਾਂ ਤਾਂ ਉਹ ਦੁਗਣੀ ਹੋ ਜਾਂਦੀ ਹੈ, ਪਰ ਜਦੋਂ ਦੁੱਖ ਨੂੰ ਵੰਡਦੇ ਹਾਂ, ਤਾਂ ਉਹ ਅੱਧਾ ਰਹਿ ਜਾਂਦਾ ਹੈ। ਬੇਕਨ ਦਾ ਕਥਨ ਹੈ ਕਿ ਆਦਮੀ ਇਹ ਕਹਿੰਦਾ ਹੈ ਕਿ ਉਹ ਇਕੱਲਾ ਰਹਿ ਕੇ ਹੀ ਖੂਸ਼ੀ ਅਨੁਭਵ ਕਰ ਸਕਦਾ ਹੈ, ਉਹ...

Tuesday, 28 January 2014

Hindi Mangal Font (Devnagri Lipi) Keyboard

Hindi Mangal Font (Devnagri Lipi) Keyboard You don't have to download Mangal font because its inbuilt in your window 7. You can learn how to use Hindi Devnagri Font on windows operating system from here. You may get Punjabi keyboard from my earlier post. which you get...

Sunday, 12 January 2014